ਕਿਤਾਬ / Book ਚਾਲੀ ਦਿਨ / Chaali Din
ਲੇਖ਼ਕ / Writer ਡਾ. ਧੁੱਗਾ ਗੁਰਪ੍ਰੀਤ / Dr. Dhugga Gurpreet
ਪ੍ਰਕਾਸ਼ਕ / Publisher ਔਤੁਮਨ ਆਰਟ / Autumn Art
ਭਾਸ਼ਾ / Language ਪੰਜਾਬੀ / Punjabi
ਪੰਨੇ / Pages --
ਆਕਾਰ / Size 6.5 MB
ਸ੍ਰੇਣੀ / Category ਨਾਵਲ / Novel

ਡਾ ਧੁੱਗਾ ਗੁਰਪ੍ਰੀਤ ਦੀ ਕਿਤਾਬ '40 ਦਿਨ' ਜੀਵਨ ਜਿਉਣ ਦੇ ਮੂਲ ਮੰਤਰ ਬੰਦੇ ਨੂੰ ਸਹਿਜੇ ਹੀ ਸਿਖਾ ਜਾਂਦੀ ਹੈ। ਅਜੋਕੇ ਦੌਰ ਵਿੱਚ ਮਨੁੱਖ ਆਪਣੇ ਜੀਵਨ ਦੇ ਅਸਲ ਮਕਸਦ ਤੋਂ ਥਿੜਕਿਆ, ਹਨੇਰਿਆਂ ਵਿੱਚ ਭਟਕਦਾ ਫਿਰ ਰਿਹਾ ਹੈ। ਕਦੇ ਉਹ ਪੈਸੇ ਪਿੱਛੇ ਦੌੜਦਾ ਹੈ, ਕਦੇ ਆਪਣੇ ਫਰਜ਼ਾਂ ਤੋਂ ਬਾਂਹ ਛੁਡਾਉਣ ਦੀ ਕੋਸ਼ਿਸ਼ ਕਰਦਾ ਹੈ ਤੇ ਕਦੇ ਇੱਕ ਦੂਜੇ ਨੂੰ ਪਿੱਛੇ ਸੁੱਟ ਕੇ ਆਪ ਅੱਗੇ ਲੰਘਣ ਦੀ ਦੌੜ ਵਿੱਚ ਹੈ। ਇਹ ਪੁਸਤਕ ਮਨੁੱਖ ਨੂੰ ਸਹਿਜ ਮਤਾ, ਸਬਰ ਸੰਤੋਖ, ਮਿਹਨਤ ਨਿਮਰਤਾ, ਸਹਿਣ ਸ਼ਕਤੀ ਤੇ ਰੱਬ ਦੀ ਰਜਾ ਵਿੱਚ ਰਹਿਣਾ ਸਿਖਾਉਂਦੀ ਹੈ। ਇਸ ਕਿਤਾਬ ਦੀ ਇੱਕ ਵੱਡੀ ਖਾਸੀਅਤ ਇਹ ਹੈ ਕਿ ਇਹ ਸਭ ਲੋਕ ਸਿਆਣਪਾਂ ਇੱਕ ਲੈਕਚਰ ਵਾਂਗ ਨਹੀਂ ਦਿੱਤੀਆਂ ਗਈਆਂ ਸਗੋਂ ਇੱਕ ਰੌਚਕ ਕਹਾਣੀ ਨੂੰ ਵੀ ਨਾਲ ਤੋਰਿਆ ਹੈ। ਇਸੇ ਕਹਾਣੀ ਦੇ ਸਫ਼ਰ ਦੌਰਾਨ ਵਾਤਾਵਰਣ ਚਿਤਰਣ ਏਨੀ ਬਰੀਕੀ ਨਾਲ ਸਿਰਜਿਆ ਗਿਆ ਹੈ ਕਿ ਪਸ਼ੂ ਪੰਛੀ, ਪੇੜ ਪੌਦੇ ਤੇ ਟਿੱਬਿਆਂ ਦੀ ਰੇਤ ਵੀ ਬੋਲਦੀ ਜਾਪਦੀ ਹੈ।
Download
Buy Now

Tags: ਗੁਰਮੁਖੀ / Gurmukhi Books, ਪੰਜਾਬੀ ਸਾਹਿਤ / Punjabi Literature Books, Chali din book pdf, chaali din pdf download, ਚਾਲੀ ਦਿਨ pdf download, Dr dhugga gurpreet pdf books download,punjabi novel pdf book free download, Download pdf books in punjabi,